You are currently viewing 8392 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

8392 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

8392 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

ਬਠਿੰਡਾ, 13 ਫਰਵਰੀ (ਜਗਮੀਤ ਚਹਿਲ) 

ਜ਼ਿਲੇ ਅੰਦਰ ਕੋਵਿਡ-19 ਤਹਿਤ 9614 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 8392 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 66 ਕੇਸ ਐਕਟਿਵ ਹਨ ਤੇ ਹੁਣ ਤੱਕ 226 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 13 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤੇ ਗਏ।