You are currently viewing ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ

ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ

ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
Jalandhar, 6 March 
By : Aashish Dhaliwal
ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ । ਉਹ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਜਲੰਧਰ ਦੇ ਇਕ ਹਸਪਤਾਲ ‘ਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ ।