ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ

ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ

ਔਰਤਾਂ ਵਾਸਤੇ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਦੀ ਸਹੂਲਤ

ਬੁਢਾਪਾ ਪੈਨਸ਼ਨ 750 ਤੋਂ ਵਧਾ ਕੇ 1500 ਰੁਪੲੇ

ਸੁਤੰਤਰਤਾ ਸੇਨਾਨੀਆਂ ਦੀ ਪੈਂਨਸ਼ਨ 9400 ਕੀਤੀ