ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਬੱਸ ‘ਚ ਸਫਰ ਮੁਫਤ
ਚੰਡੀਗੜ੍ਹ, 31 ਮਾਰਚ ( ਗੁਰਲਾਲ ਸਿੰਘ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੀਟਿੰਗ ਰਾਹੀਂ ਔਰਤਾਂ ਨੂੰ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ। ਆਪਣੇ ਵਾਅਦੇ ਅਨੁਸਾਰ ਮੁੱਖ ਮੰਤਰੀ ਨੇ ਮਹਿਲਾਵਾਂ ਲੲੀ ਮੁਫ਼ਤ ਬੱਸ ਸਹੂਲਤ ਮੁਹੱਈਆ ਕਰ ਦਿੱਤੀ ਹੈ ਜੋ 1 ਅਪ੍ਰੈਲ ਤੋਂ ਲਾਗੂ ਹੋਵੇਗੀ।