You are currently viewing ਮਿਸ਼ਨ ਫ਼ਤਿਹ 11105 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ

ਮਿਸ਼ਨ ਫ਼ਤਿਹ 11105 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ

ਮਿਸ਼ਨ ਫ਼ਤਿਹ 11105 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ

ਬਠਿੰਡਾ, 10 ਅਪ੍ਰੈਲ ( ਪਰਗਟ ਸਿੰੰਘ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 185702 ਸੈਂਪਲ ਲਏ ਗਏ। ਜਿਨਾਂ ਵਿਚੋਂ 12796 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 11105 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1426 ਕੇਸ ਐਕਟਿਵ ਹਨ ਤੇ ਹੁਣ ਤੱਕ 265 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 187 ਨਵੇ ਪਾਜੀਟਿਵ ਅਤੇ 167 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।