ਫਾਜਿਲਕਾ 13 ਮਈ ( ਦ ਪੀਪਲ ਟਾਈਮ ਬਿਉਰੋ)
ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਫਾਜਿਲਕਾ ਤੋਂ ਵਿਧਾਇਕ ਰਹਿ ਚੁੱਕੇ ਮਹਿੰਦਰ ਕੁਮਾਰ ਰਿਣਵਾ ਨੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ।
ਮਿਲੀ ਜਾਣਕਾਰੀ ਅਨੁਸਾਰ ਮਹਿੰਦਰ ਕੁਮਾਰ ਰਿਣਵਾ ਕਰੀਬ 2 ਵਜੇ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋਣਗੇ।