ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਹੋਈ ਮੌਤ
ਚੰਡੀਗੜ੍ਹ : 15 ਮਈ (ਗੁਰਲਾਲ ਸਿੰਘ)
ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੀ ਮੌਤ ਦੀ ਮੌਤ ਹੌਣ ਦੀ ਜਾਣਕਾਰੀ ਪ੍ਹਪਤ ਹੋਈ ਹੈ।
ਮਿਲੀ ਸੂਚਨਾ ਅਨੁਸਾਰ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।