Admin
ਮਿਲਖਾ ਸਿੰਘ ਨੇ ਦੁਨੀਆਂ ਨੂੰ ਕਿਹਾ ਅਲਵਿਦਾ
ਚੰਡੀਗੜ੍ਹ,19 ਜੂਨ,2021:
ਫਲਾਇੰਗ ਸਿੱਖ ਮਿਲਖਾ ਸਿੰਘ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ । ਸੂਤਰਾਂ ਮੁਤਾਬਿਕ ਮਿਲਖਾ ਸਿੰਘਾ ਦਾ ਦੇਹਾਂਤ ਕੋਰੋਨਾਵਾਇਰਸ ਕਾਰਨ ਹੋਇਆ ਹੈ। ਮਿਲਖਾ ਸਿੰਘ ਦੀ ਜੀਵਨ ਯਾਤਰਾ 91 ਸਾਲ ਜਾਰੀ ਰਹੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਿਲਖਾ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ