ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 31 ਅਗਸਤ (ਲਖਵਿੰਦਰ ਸਿੰਘ ਗੰਗਾ)
ਅੱਜ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ