ਕੈਪਟਨ ਸੰਦੀਪ ਸੰਧੂ ਨੇ ਵੀ ਦਿੱਤਾ ਅਸਤੀਫਾ
ਚੰਡੀਗੜ੍ਹ, 18 ਸਤੰਬਰ (ਲਖਵਿੰਦਰ ਸਿੰਘ ਗੰਗਾ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਵੱਲੋਂ ਵੀ ਅਸਤੀਫਾ ਦੇ ਦਿੱਤਾ ਗਿਆ ਹੈ ।ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ