You are currently viewing Corona samples taken from 526651 persons so far: Deputy Commissioner

Corona samples taken from 526651 persons so far: Deputy Commissioner

ਹੁਣ ਤੱਕ 526651 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਡਿਪਟੀ ਕਮਿਸ਼ਨਰ

ਬਠਿੰਡਾ, 27 ਸਤੰਬਰ (ਲਖਵਿੰਦਰ ਸਿੰਘ ਗੰਗਾ)

ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 526651 ਸੈਂਪਲ ਲਏ ਗਏ, ਜਿਨਾਂ ਚੋਂ 41685 ਪਾਜੀਟਿਵ ਕੇਸ ਆਏ, ਜਿਸ ਚੋਂ 40627 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 1041 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 15 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 17 ਕੇਸ ਐਕਟਿਵ ਹਨ।