You are currently viewing An exercise was started to convince Navjot Sidhu

An exercise was started to convince Navjot Sidhu

ਨਵਜੋਤ ਸਿੱਧੂ ਨੂੰ ਮਨਾਉਣ ਦੀ ਕਵਾਇਦ ਹੋਈ ਸ਼ੁਰੂ

ਪਰਗਟ ਸਿੰਘ ਤੇ ਰਾਜਾ ਵੜਿੰਗ ਸਿੱਧੂ ਦੇ ਘਰ ਪਟਿਆਲਾ ਪੁੱਜੇ
ਨਵਜੋਤ ਸਿੱਧੂ ਦੀ ਪਟਿਆਲਾ ਤੋਂ ਚੰਡੀਗੜ੍ਹ ਜਾਣ ਦੀ ਚਰਚਾ ਵੀ ਚੱਲ ਰਹੀ ਹੈ