You are currently viewing Suicide by ASI while on duty

Suicide by ASI while on duty

ਏ.ਐਸ.ਆਈ ਵੱਲੋਂ ਡਿਊਟੀ ਦੌਰਾਨ ਗੋਲੀ ਮਾਰ ਕੇ ਆਤਮ ਹੱਤਿਆ

ਫਿਰੋਜ਼ਪੁਰ, 2 ਅਕਤੂਬਰ (ਲਖਵਿੰਦਰ ਸਿੰਘ ਗੰਗਾ)

ਦੇਸ਼ ਕਲਿੱਕ ਬਿਓਰੋ ਬੀਤੀ ਰਾਤ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਮਮਦੋਟ ਵਿੱਚ ਤਾਇਨਾਤ ਏ.ਐੱਸ.ਆਈ. ਜਤਿੰਦਰ ਸਿੰਘ ਵਲੋਂ ਡਿਊਟੀ ਸਮੇਂ ਆਪਣੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਹੈ। ਆਤਮ ਹੱਤਿਆ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟ ਮਾਰਟਮ ਲਈ ਫਿਰਜ਼ਪੁਰ ਦੇ ਹਸਪਤਾਲ ਵਿੱਚ ਲਿਆਂਦੀ ਗਈ ਹੈ।