You are currently viewing Captain’s big statement about Arusha Alam

Captain’s big statement about Arusha Alam

ਅਰੂਸਾ ਆਲਮ ਸੰਬੰਧੀ ਕੈਪਟਨ ਦਾ ਵੱਡਾ ਬਿਆਨ

ਚੰਡੀਗੜ੍ਹ 27ਅਕਤੂਬਰ (ਲਖਵਿੰਦਰ ਸਿੰਘ ਗੰਗਾ) 

ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵੀਂ ਪਾਰਟੀ ਬਣਾਉਣ ‘ਤੇ ਕੰਮ ਚੱਲ ਰਿਹਾ ਹੈ । ਅਜੇ ਤਕ ਪਾਰਟੀ ਦਾ ਨਾਂ ਤੈਅ ਨਹੀਂ ਹੋਇਆ ।
ਅਰੂਸਾ ਆਲਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਉਹ ਪਿਛਲੇ 16 ਸਾਲ ਤੋਂ ਪੰਜਾਬ ਆ ਰਹੇ ਹਨ l