You are currently viewing Capt Amarinder Singh resigns from Congress

Capt Amarinder Singh resigns from Congress

Big news

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ ਨਵੰਬਰ 2 (ਲਖਵਿੰਦਰ ਸਿੰਘ ਗੰਗਾ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ
ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ