You are currently viewing 3 corona affected persons return home after recovery: Deputy Commissioner

3 corona affected persons return home after recovery: Deputy Commissioner

3 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਪਰਤੇ ਘਰ : ਡਿਪਟੀ ਕਮਿਸ਼ਨਰ

ਜ਼ਿਲੱਭੇ ਵਿੱਚ ਹੁਣ 20 ਕੇਸ ਐਕਟਿਵ

4 ਘਰੇਲੂ ਇਕਾਂਤਵਾਸ

          ਬਠਿੰਡਾ, 27 ਨਵੰਬਰ (ਲਖਵਿੰਦਰ ਸਿੰਘ ਗੰਗਾ)

ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 582432 ਸੈਂਪਲ ਲਏ ਗਏ, ਜਿਨਾਂ ਚੋਂ 41777 ਪਾਜੀਟਿਵ ਕੇਸ ਆਏ, ਜਿਸ ਚੋਂ 40711 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋਆਪਣੇ ਘਰ ਵਾਪਸ ਪਰਤ ਗਏਹੁਣ ਤੱਕ 1046 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈਇਸ ਸਮੇਂ 4 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ

ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਹੋਰ ਜਾਣਕਾਰੀ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕੋਈ ਮੌਤ ਨਹੀਂ ਹੋਈ ਤੇ 3 ਕਰੋਨਾ ਪ੍ਰਭਾਵਿਤ ਵਿਅਕਤੀ ਠੀਕ ਹੋਣ ਉਪਰੰਤ ਆਪਣੇ ਘਰ ਪਰਤੇ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 2 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 20 ਕੇਸ ਐਕਟਿਵ ਹਨ