You are currently viewing ਪੁਲਿਸ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੀਤਾ ਗਿਆ

ਪੁਲਿਸ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੀਤਾ ਗਿਆ

ਪੁਲਿਸ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੀਤਾ ਗਿਆ

ਐਸ. ਏ. ਐਸ ਨਗਰ 19 ਮਾਰਚ

ਅੱਜ ਮੋਹਾਲੀ ਵਿਖੇ ਆਈ.ਜੀ. ਜੀ. ਐਸ. ਭੁੱਲਰ ਅਤੇ ਐਸ.ਐਸ. ਪੀ. ਡਾ. ਸੰਦੀਪ ਕੁਮਾਰ ਗਰਗ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੀਤਾ ਗਿਆ।