You are currently viewing ਬਠਿੰਡਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਠਿੰਡਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਠਿੰਡਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੂੰ ਸਦਮਾ, ਪਿਤਾ ਦਾ ਦਿਹਾਂਤ

 

ਬਠਿੰਡਾ 23 ਫਰਵਰੀ:

 

ਬਠਿੰਡਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸ. ਮੱਖਣ ਸਿੰਘ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ I ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ I