ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਭੇਜਿਆ ਜੇਲ੍ਹ
ਦਿੱਲੀ 1 ਅਪ੍ਰੈਲ :
ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ 2024 ਤੱਕ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ , ਹੁਣ ਉਹ 15 ਅਪ੍ਰੈਲ ਤੱਕ ਦਿੱਲੀ ਦੀ ਤਿਹਾੜ ਜੇਲ੍ਹ ਚ ਰਹਿਣਗੇ ।