Latest news

ਜ਼ੋਰਾ ਸਿੰਘ ਦੇ ਹੱਕ ਵਿਚ ਪ੍ਰਚਾਰ ਕਰਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹੁੰਚੇ ਜਲੰਧਰ



ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਜਲੰਧਰ ਪਹੁੰਚ ਗਏ ਹਨ। ਇੱਥੇ ਉਨ੍ਹਾਂ ਵਲੋਂ ਪਾਰਟੀ ਦੇ ਉਮੀਦਵਾਰ ਜਸਟਿਸ (ਰਿਟਾ.) ਜੋਰਾ ਸਿੰਘ ਦੇ ਹੱਕ ‘ਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ ।