ਕਿਸਾਨਾਂ ਨੂੰ ਮੰਦਹਾਲੀ ‘ਚੋ ਕੱਢਣਾ ਤੇ ਛੋਟੇ ਕਿਸਾਨਾਂ ਦੀ ਬਾਂਹ ਫ਼ੜਨਾ ਪੰਜਾਬ ਸਰਕਾਰ ਦਾ ਇਖਲਾਖੀ ਫ਼ਰਜ਼ : ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 27 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾਂ ਤਤਪਰ ਹੈ। ਉਨ੍ਹਾਂ ਨੂੰ ਮੰਦਹਾਲੀ ਵਿੱਚੋਂ ਕੱਢਣ ਲਈ ਯਤਨਸ਼ੀਲ…