ਓਦੋਂ ਤੱਕ ਟਿਕ ਕੇ ਨਹੀਂ ਬੈਠਾਂਗਾ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਪਹੁੰਚਾ ਦਿੰਦਾ-ਮੁੱਖ ਮੰਤਰੀ ਨੇ ਅਹਿਦ ਲਿਆ
ਚੰਡੀਗੜ੍ਹ, 5 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲੈਂਦਿਆਂ ਕਿਹਾ ਕਿ ਉਹ ਉਦੋਂ ਤੱਕ ਸ਼ਾਂਤ ਨਹੀਂ ਬੈਠਣਗੇ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ…