ਫਾਜਿ਼ਲਕਾ ਜਿ਼ਲ੍ਹੇ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕੀਤੀ
ਫਾਜਿਲ਼ਕਾ, 31 ਜਨਵਰੀ: ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਸਾਹਸੀ ਨੌਜਵਾਨ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਚੋਟੀ…