ਜਲੰਧਰ-ਚਿੰਤਪੁਰਨੀ ਹਾਈਵੇ ਦਾ ਮੁਆਵਜਾ ਵੰਡ ਘੁਟਾਲਾ : 64 ਕਰੋੜ ਦੀ ਘਪਲੇਬਾਜ਼ੀ ਦੇ ਦੋਸ਼ ਹੇਠ 42 ਹੋਰ ਨਵੇਂ ਦੋਸ਼ੀ ਨਾਮਜ਼ਦ
ਚੰਡੀਗੜ 18 ਨਵੰਬਰ : ਜਲੰਧਰ-ਚਿੰਤਪੁਰਨੀ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਲਈ ਕੇਂਦਰ ਸਰਕਾਰ ਤੋਂ ਪ੍ਰਾਪਤ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਬਹੁ-ਕਰੋੜੀ ਘਪਲੇਬਾਜ਼ੀ ਸਬੰਧੀ ਦਰਜ ਕੇਸ ਬਾਰੇ ਵਿਜੀਲੈਂਸ ਬਿਉਰੋ…