ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਦੌਰਾਨ 5 ਨਵੰਬਰ ਤੱਕ ਕੀਤੀਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ : ਐਸਐਸਪੀ ਵਿਜੀਲੈਂਸ ਹਰਪਾਲ ਸਿੰਘ
ਬਠਿੰਡਾ, 30 ਅਕਤੂਬਰ : ਵਿਜੀਲੈਂਸ ਵਿਭਾਗ ਵਲੋਂ ਹਰ ਸਾਲ 30 ਅਕਤੂਬਰ ਤੋਂ 5 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਸਪਤਾਹ ਮਨਾਇਆ ਜਾਂਦਾ ਹੈ। ਜਿਸ ਤਹਿਤ ਵਿਭਾਗ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ…