ਮਹੰਤ ਗੁਰਬੰਤਾ ਦਾਸ ਗੂੰਗੇ ਅਤੇ ਬੋਲੇ ਬੱਚਿਆ ਦੇ ਸਕੂਲ ਲਈ ਡਿਪਟੀ ਕਮਿਸ਼ਨਰ ਨੂੰ 10 ਲੱਖ ਰੁਪਏ ਦਾ ਚੈਕ ਭੇਟ
ਬਠਿੰਡਾ, 27 ਜੂਨ :ਬਠਿੰਡਾ ਵਿਖੇ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਗੂੰਗੇ ਅਤੇ ਬੋਲਿਆਂ ਬੱਚਿਆਂ ਦੇ ਸਕੂਲ ਦੀ ਵਿੱਤੀ ਸਹਾਇਤਾ ਲਈ ਅੱਜ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੀ ਤਰਫ਼ੋਂ ਡਿਪਟੀ ਕਮਿਸ਼ਨਰ…