ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ
ਚੰਡੀਗੜ, 15 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ…