ਲਗਾਤਾਰ ਦੂਜੇ ਦਿਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ
ਰਾਹਤ ਵਾਲੀ ਖ਼ਬਰ ਲਗਾਤਾਰ ਦੂਜੇ ਦਿਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ ਹੁਣ ਤੱਕ 397662 ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ ਬਠਿੰਡਾ 27 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ ਦੂਜੇ ਦਿਨ ਕਿਸੇ ਵੀ ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਨਹੀਂ ਹੋਈ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ…