ਲੋਕ ਭਲਾਈ ਸਕੀਮਾਂ ਨੂੰ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਵਧੀਕ ਡਿਪਟੀ ਕਮਿਸ਼ਨਰ
ਦਫ਼ਤਰਾਂ ਚ ਆਉਣ ਵਾਲੇ ਸਾਰੇ ਬਜ਼ੁਰਗਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਦਿੱਤਾ ਜਾਵੇ ਮਾਣ-ਸਤਿਕਾਰ ਬਠਿੰਡਾ, 10 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ)…