ਸਾਬਕਾ ਮੰਤਰੀ ਬਾਬੂ ਰਾਮ ਚਾਵਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
ਅਬੋਹਰ/ਫ਼ਾਜ਼ਿਲਕਾ, 2 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਜ਼ਿਲ੍ਹੇ ਦੇ ਦੌਰੇ ਦੌਰਾਨ ਬੀਤੀ ਦੇਰ ਸ਼ਾਮ ਬੱਲੂਆਣਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ…