ਬਸਤੀ ਗੋਬਿੰਦ ਸਰ ਤੋ ਅਰਾਈਆਂ ਵਾਲੀ ਸੜਕ ਉੱਪਰ 30 ਲੱਖ ਰੁਪਏ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਕੀਤਾ ਜਾਵੇਗਾ – ਵਿਧਾਇਕ ਸੇਖੋਂ
ਫ਼ਰੀਦਕੋਟ 29 ਜਨਵਰੀ ਵਿਧਾਇਕ ਸ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫਰੀਦਕੋਟ ਦੇ ਗੋਬਿੰਦਸਰ ਬਸਤੀ ਤੋਂ ਪਿੰਡ ਅਰਾਈਆਂਵਾਲਾ ਸੜਕ ਉਪਰ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਪੁਲ ਦੀ ਉਸਾਰੀ…