ਪ੍ਰੀਤਮ ਸਿੰਘ ਦੀ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ
ਸਹਾਇਕ ਕਮਿਸ਼ਨਰ ਅਤੇ ਡੀ.ਡੀ.ਪੀ.ਓ. ਵੱਲੋਂ ਪ੍ਰੀਤਮ ਸਿੰਘ ਨੂੰ ਦਿੱਤੀ ਨਿੱਘੀ ਵਿਦਾਈ ਵਿਭਾਗ ਵਿਚ ਨੌਕਰੀ ਦੌਰਾਨ ਕੀਤੇ ਇਮਾਨਦਾਰ ਕੰਮਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ- ਸਹਾਇਕ ਕਮਿਸ਼ਨਰ ਅਤੇ ਡੀ.ਡੀ.ਪੀ.ਓ. ਫਿਰੋਜ਼ਪੁਰ 31 ਜਨਵਰੀ 2023: ਦਫਤਰ ਜ਼ਿਲ੍ਹਾ…